ਐਡਵੋਕੇਟ ਧਾਮੀ ਨੇ ਬੇਅਦਬੀ ਮਾਮਲਿਆਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੇ ਤਿੱਖੇ ਸਵਾਲ
ਰਾਮ ਰਹੀਮ, ਹਨਪ੍ਰੀਤ ਤੇ ਪ੍ਰਦੀਪ ਕਲੇਰ ਨੂੰ ਬਚਾ ਰਹੀ ਹੈ ਪੰਜਾਬ ਸਰਕਾਰ- ਐਡਵੋਕੇਟ ਧਾਮੀ ਕਿਹਾ; ਸਾਬਕਾ ਆਈਜੀ ਖੱਟੜਾ ਗੈਰ ਜਿੰਮੇਵਰਾਨਾ ਬਿਆਨਬਾਜ਼ੀ ਨਾ ਕਰਨ ਅੰਮ੍ਰਿਤਸਰ, 8 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਲ 2015 ’ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਹੁਣ […]