ਦਿੱਲੀ ਅਦਾਲਤ ਟਾਈਟਲਰ ਖ਼ਿਲਾਫ਼ ਹੁਣ 16 ਅਗਸਤ ਨੂੰ ਤੈਅ ਕਰੇਗੀ ਦੋਸ਼
ਨਵੀਂ ਦਿੱਲੀ, 7 ਅਗਸਤ (ਪੰਜਾਬ ਮੇਲ)-ਦਿੱਲੀ ਦੀ ਇਕ ਅਦਾਲਤ ਵੱਲੋਂ 1984 ਦੇ ਸਿੱਖ ਕਤਲੇਆਮ ਦੌਰਾਨ ਪੁਲ ਬੰਗਸ਼ ਗੁਰਦੁਆਰੇ ਦੇ ਸਾਹਮਣੇ ਤਿੰਨ ਵਿਅਕਤੀਆਂ ਦੇ ਕਥਿਤ ਕਤਲ ਨਾਲ ਸੰਬੰਧਿਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਫ਼ੈਸਲਾ ਸੁਣਾਇਆ ਜਾਣਾ ਸੀ, ਪਰ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਛੁੱਟੀ ‘ਤੇ ਹੋਣ ਕਾਰਨ ਇਸ ਨੂੰ […]