ਬੰਗਲਾਦੇਸ਼: ਵਿਦਿਆਰਥੀ ਆਗੂਆਂ ਵੱਲੋਂ ਨੋਬੇਲ ਪੁਰਸਕਾਰ ਜੇਤੂ ਯੂਨਸ ਨੂੰ ਅੰਤਰਿਮ ਸਰਕਾਰ ਦੀ ਅਗਵਾਈ ਕਰਨ ਦੀ ਅਪੀਲ
ਬੰਗਲਾਦੇਸ਼, 6 ਅਗਸਤ (ਪੰਜਾਬ ਮੇਲ)- ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਅਤੇ ਦੇਸ਼ ਦੀ ਕਮਾਨ ਫੌਜ ਹੱਥ ਆਉਣ ਤੋਂ ਇਕ ਦਿਨ ਬਾਅਦ ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਮੌਜੂਦਾ ਸੰਸਦ ਨੂੰ ਭੰਗ ਕਰ ਦਿੱਤਾ ਜਾਵੇਗਾ। ਉੱਧਰ, ਭੇਦਭਾਵ ਵਿਰੋਧੀ ਵਿਦਿਆਰਥੀ ਅੰਦੋਲਨ ਦੇ ਕੋਆਰਡੀਨੇਟਰਾਂ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਨੋਬੇਲ ਪੁਰਸਕਾਰ […]