ਕੈਪਟਨ ਵਲੋਂ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿਖ਼ੇਧੀ
ਚੰਡੀਗੜ੍ਹ, 4 ਦਸੰਬਰ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ Amarinder Singh ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿਖ਼ੇਧੀ ਕੀਤੀ ਹੈ। ਇੱਕ ਬਿਆਨ ‘ਚ ਕੈਪਟਨ ਅਮਰਿੰਦਰ ਨੇ ਰਾਹਤ ਜ਼ਾਹਰ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ […]