ਆਬਕਾਰੀ ਮਾਮਲਾ: ਅਦਾਲਤ ਵੱਲੋਂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ ਵਾਧਾ
ਨਵੀਂ ਦਿੱਲੀ, 22 ਜੁਲਾਈ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿਚ ਅੱਜ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਮੌਕੇ ਸਿਸੋਦੀਆ ਨੂੰ ਨਿਆਂਇਕ ਹਿਰਾਸਤ ਸਮਾਪਤ ਹੋਣ ‘ਤੇ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ […]