ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ, ਪੰਜਾਬ-ਪੱਖੀ ਸੋਚ ਮਜ਼ਬੂਤ ਕਰਨ ਦਾ ਸੱਦਾ

ਲੌਂਗੋਵਾਲ, 20 ਅਗਸਤ (ਪੰਜਾਬ ਮੇਲ)—ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ 41ਵਾਂ ਸ਼ਹੀਦੀ ਦਿਹਾੜਾ ਲੌਂਗੋਵਾਲ ਦੀ ਅਨਾਜ ਮੰਡੀ ਵਿੱਚ ਮਨਾਇਆ ਗਿਆ। ਸਮਾਗਮ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਅਕਾਲੀ ਸੋਚ ਨਾਲ ਜੁੜੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਸੰਤ ਲੌਂਗੋਵਾਲ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ। […]

ਚੀਮਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ, ਸਰਕਾਰ ਸ਼ਾਂਤੀ ਤੇ ਭਾਈਚਾਰੇ ਲਈ ਵਚਨਬੱਧ

ਲੌਂਗੋਵਾਲ, 20 ਅਗਸਤ (ਪੰਜਾਬ ਮੇਲ)—ਪੰਜਾਬ ਦੇ ਵਿੱਤ, ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮੌਕੇ ਰੈੱਡ ਕਰਾਸ ਵੱਲੋਂ ਲਾਏ ਖ਼ੂਨਦਾਨ ਕੈਂਪ ਵਿੱਚ ਸ਼ਮੂਲੀਅਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸਬੀਨਾ ਅਰੋੜਾ ਸਮੇਤ ਕਈ ਆਗੂ ਅਤੇ ਵਰਕਰ ਹਾਜ਼ਰ ਸਨ। […]

ਪੰਜਾਬ ਕਾਂਗਰਸ ਵਿੱਚ ਏਕਤਾ ਲਈ ਰਾਹੁਲ ਗਾਂਧੀ ਦੇ ਅੰਮ੍ਰਿਤਸਰ ਦੌਰੇ ਦੀ ਤਿਆਰੀ

ਚੰਡੀਗੜ੍ਹ, 20 ਅਗਸਤ (ਪੰਜਾਬ ਮੇਲ)— ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਨੂੰ ਘਟਾਉਣ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਇਕੱਠਾ ਕਰਨ ਵਾਸਤੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਅਗਸਤ ਦੇ ਅੰਤ ਤੱਕ ਅੰਮ੍ਰਿਤਸਰ ਆਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਪਾਰਟੀ ਸੂਤਰਾਂ ਅਨੁਸਾਰ ਦੌਰੇ ਦਾ ਪੂਰਾ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ […]

2027 ਦੀਆਂ ਚੋਣਾਂ ਲਈ ਪੰਜਾਬ ਵਿੱਚ ਵੱਡੀ ਟੀਮ ਉਤਾਰਨ ਦੀ ਤਿਆਰੀ ’ਚ ਭਾਜਪਾ

ਨਵੀਂ ਦਿੱਲੀ, 20 ਅਗਸਤ (ਪੰਜਾਬ ਮੇਲ)— ਭਾਰਤੀ ਜਨਤਾ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਚੰਦਰਕਾਂਤ ਰਘੂਨਾਥ ਪਾਟਿਲ ਨੂੰ ਪੰਜਾਬ ਦਾ ਚੋਣ ਇੰਚਾਰਜ ਬਣਾਏ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਉਨ੍ਹਾਂ ਦੀ ਨਿਯੁਕਤੀ ਦਾ ਰਸਮੀ ਐਲਾਨ ਅਜੇ ਨਹੀਂ ਹੋਇਆ, ਇਸ ਲਈ ਇਸਨੂੰ […]

ਪੰਜਾਬ ਵਿਜੀਲੈਂਸ ਮੁਖੀ ਦੇ ਰੀਡਰ ਓਮ ਪ੍ਰਕਾਸ਼ ਰਾਣਾ ਦੀ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ, 20 ਅਗਸਤ (ਪੰਜਾਬ ਮੇਲ)— ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੰਜਾਬ ਵਿਜੀਲੈਂਸ ਬਿਊਰੋ ਦੇ ਪੁਲਿਸ ਮੁਖੀ ਦੇ ਰੀਡਰ ਓਮ ਪ੍ਰਕਾਸ਼ ਸਿੰਘ ਰਾਣਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਰਾਣਾ ਨੂੰ 13 ਲੱਖ ਰੁਪਏ ਦੀ ਕਥਿਤ ਰਿਸ਼ਵਤ ਨਾਲ ਜੁੜੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ […]

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਲਈ ਨੌਂ ਨਵੇਂ ਵਧੀਕ ਜੱਜ ਨਿਯੁਕਤ

ਚੰਡੀਗੜ੍ਹ, 20 ਅਗਸਤ (ਪੰਜਾਬ ਮੇਲ)— ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਘਾਟ ਨੂੰ ਕੁਝ ਹੱਦ ਤੱਕ ਦੂਰ ਕਰਨ ਲਈ ਕੇਂਦਰ ਸਰਕਾਰ ਨੇ ਨੌਂ ਵਕੀਲਾਂ ਨੂੰ ਵਧੀਕ ਜੱਜ ਨਿਯੁਕਤ ਕਰਨ ਦੀ ਸੂਚਨਾ ਜਾਰੀ ਕਰ ਦਿੱਤੀ ਹੈ। ਇਹ ਸੂਚਨਾ 20 ਅਗਸਤ ਨੂੰ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਨਿਆਂ ਵਿਭਾਗ […]

1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ 80 ਸਾਲ ਦੀ ਉਮਰ ‘ਚ ਮੌਤ

ਨਵੀਂ ਦਿੱਲੀ, 20 ਅਗਸਤ (ਪੰਜਾਬ ਮੇਲ)—1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਗਏ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਵੀਰਵਾਰ ਨੂੰ 80 ਸਾਲ ਦੀ ਉਮਰ ਵਿਚ ਮੌਤ ਹੋ ਗਈ। ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਜੇਲ੍ਹ ਤੋਂ […]

ਟਰੰਪ ਵੱਲੋਂ ਕੈਨੇਡੀਅਨ ਆਯਾਤ ‘ਤੇ 50 ਪ੍ਰਤੀਸ਼ਤ ਟੈਰਿਫ ਦਾ ਫੈਸਲਾ ਮੁਲਤਵੀ

ਵਾਸ਼ਿੰਗਟਨ, 20 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੈਨੇਡਾ ਤੋਂ ਆਯਾਤ ਹੋਣ ਵਾਲੇ 20 ਬਿਲੀਅਨ ਡਾਲਰ ਦੇ ਸਾਮਾਨ ‘ਤੇ 50 ਪ੍ਰਤੀਸ਼ਤ ਟੈਰਿਫ ਲਗਾਉਣ ਦੇ ਫ਼ੈਸਲੇ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਦੋਵਾਂ ਦੇਸ਼ਾਂ ਵਿਚਕਾਰ ਪਾਬੰਦੀਆਂ ਲਾਗੂ ਹੋਣ ਤੋਂ ਕੁਝ ਘੰਟੇ ਪਹਿਲਾਂ ਆਖਰੀ ਮਿੰਟ ਦੇ ਸਮਝੌਤੇ ਤੋਂ ਬਾਅਦ […]

ਅਮਰੀਕਾ ‘ਚ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਆਈਸ ਨੂੰ ਨਵਾਂ ਹਥਿਆਰ ਦੇਣ ਦੀਆਂ ਤਿਆਰੀਆਂ!

ਵਾਸ਼ਿੰਗਟਨ, 20 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ‘ਚ ਡਰ ਦਾ ਮਾਹੌਲ ਪੈਦਾ ਕਰਨ ਲਈ ਇੰਮੀਗ੍ਰੇਸ਼ਨ ਕਸਟਮਸ ਇਨਫੋਰਸਮੈਂਟ (ਆਈਸ) ਨੂੰ ਇੱਕ ਨਵਾਂ ਹਥਿਆਰ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਲੰਘੇ ਪਿਛਲੇ 19 ਮਹੀਨਿਆਂ ‘ਚ ਇਮੀਗ੍ਰੇਸ਼ਨ ਲਾਗੂ ਕਰਨ ਦੌਰਾਨ ਆਈਸ ਵੱਲੋਂ ਗੋਲੀਬਾਰੀ ਦੀਆਂ ਲਗਭਗ ਇੱਕ ਦਰਜਨ ਦੇ ਕਰੀਬ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿਚ ਛੇ […]

ਫਲੋਰੀਡਾ ‘ਚ ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਡੈਮੋਕ੍ਰੇਟਿਕ ਪ੍ਰਾਇਮਰੀ ਜਿੱਤੀ

ਵਾਸ਼ਿੰਗਟਨ, 20 ਅਗਸਤ (ਪੰਜਾਬ ਮੇਲ)- ਭਾਰਤੀ-ਅਮਰੀਕੀ ਔਰਤ ਅਤੇ ਸਾਬਕਾ ਸਕੂਲ ਪ੍ਰਿੰਸੀਪਲ ਪੀਆ ਡਾਂਡੀਆ ਨੇ ਫਲੋਰੀਡਾ ਦੇ 22ਵੇਂ ਕਾਂਗਰੇਸ਼ਨਲ ਜ਼ਿਲ੍ਹੇ ਲਈ ਡੈਮੋਕ੍ਰੇਟਿਕ ਪਾਰਟੀ ਪ੍ਰਾਇਮਰੀ ਜਿੱਤ ਲਈ ਹੈ। ਨਵੰਬਰ ਦੀਆਂ ਚੋਣਾਂ ਵਿਚ ਉਸਦਾ ਸਾਹਮਣਾ ਰਿਪਬਲਿਕਨ ਉਮੀਦਵਾਰ ਅਤੇ ਸਾਬਕਾ ਮਰੀਨ ਕੇਸੀ ਆਸਕਰ ਨਾਲ ਹੋਵੇਗਾ। ਡਾਂਡੀਆ ਨੂੰ ਪ੍ਰਾਇਮਰੀ ਵਿਚ 68.6 ਪ੍ਰਤੀਸ਼ਤ ਵੋਟਾਂ ਮਿਲੀਆਂ, ਜਦੋਂ ਕਿ ਉਸਦੀ ਵਿਰੋਧੀ ਵਕੀਲ ਕੇਸੀਆ […]