ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀਆਂ ਨੇ ਧਾਰੀ ਚੁੱਪ
ਲੁਧਿਆਣਾ, 3 ਅਗਸਤ (ਪੰਜਾਬ ਮੇਲ)- ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਬੀਤੇ ਦਿਨੀਂ ਈ.ਡੀ. ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਲੁਧਿਆਣਾ ਦੇ ਕਾਂਗਰਸੀਆਂ ਨੇ ਚੁੱਪ ਧਾਰੀ ਹੋਈ ਹੈ। ਕਿਸੇ ਵੇਲੇ ਚੰਗੇ ਦੋਸਤ ਕਹੇ ਜਾਣ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਹਾਲੇ ਕੋਈ ਟਿੱਪਣੀ ਨਹੀਂ […]