ਅਮਰੀਕਾ ਨੇ TikTok ਖ਼ਿਲਾਫ਼ ਦਾਇਰ ਕੀਤਾ ਕੇਸ, ਬੱਚਿਆਂ ਦੇ ਆਨਲਾਈਨ ਪ੍ਰਾਈਵੇਸੀ ਕਾਨੂੰਨ ਦੀ ਉਲੰਘਣਾ ਦਾ ਦੋਸ਼
ਵਾਸ਼ਿੰਗਟਨ, 3 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਨਿਆਂ ਵਿਭਾਗ ਨੇ ਸ਼ੁੱਕਰਵਾਰ ਨੂੰ ਟਿਕਟਾਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਵਿਚ ਕੰਪਨੀ ‘ਤੇ ਬੱਚਿਆਂ ਦੇ ਆਨਲਾਈਨ ਪ੍ਰਾਈਵੇਸੀ ਕਾਨੂੰ ਦੀ ਉਲੰਘਣਾ ਕਰਨ ਅਤੇ ਇਕ ਹੋਰ ਸੰਘੀ ਏਜੰਸੀ ਨਾਲ ਹੋਏ ਸਮਝੌਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਗਿਆ ਹੈ। ਕੈਲੀਫੋਰਨੀਆ ਦੀ ਇਕ ਸੰਘੀ ਅਦਾਲਤ ਵਿਚ ਫੈਡਰਲ ਟ੍ਰੇਡ ਕਮਿਸ਼ਨ […]