ਕਮਲਾ ਹੈਰਿਸ ਦੀ ਅਮਰੀਕੀ ਚੋਣ ‘ਚ ਐਂਟਰੀ ਨੇ ਬਦਲਿਆ ਸਮੀਕਰਨ; ਵਧੀਆਂ ਟਰੰਪ ਦੀਆਂ ਮੁਸ਼ਕਲਾਂ
– ਡੈਮੋਕ੍ਰੈਟਿਕ ਉਮੀਦਵਾਰ ਕਮਲਾ ਹੈਰਿਸ ਨੂੰ 99 ਫ਼ੀਸਦੀ ਸਮਰਥਨ – ਕਮਲਾ ਨੇ ਟਰੰਪ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ ਵਾਸ਼ਿੰਗਟਨ, 1 ਅਗਸਤ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਚੋਣ 2024 ਅਮਰੀਕਾ ਵਿਚ ਦਿਨੋਂ-ਦਿਨ ਦਿਲਚਸਪ ਹੁੰਦੀ ਜਾ ਰਹੀ ਹੈ। ਇਕ ਪਾਸੇ ਜੋਅ ਬਾਇਡਨ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ, ਉਥੇ ਹੀ ਦੂਜੇ ਪਾਸੇ […]