ਕੈਨੇਡਾ ‘ਚ ਸੜਕ ਹਾਦਸੇ ਦੌਰਾਨ 3 ਪੰਜਾਬੀ ਹਲਾਕ
-ਮ੍ਰਿਤਕਾਂ ‘ਚ 2 ਚਚੇਰੇ ਭੈਣ-ਭਰਾ ਵੈਨਕੂਵਰ, 30 ਜੁਲਾਈ (ਪੰਜਾਬ ਮੇਲ)- ਕੈਨੇਡਾ ਦੇ ਉੱਤਰੀ ਸੂਬੇ ਨਿਊ ਬਰੰਜ਼ਵਿੱਕ ਵਿਚ ਸੜਕ ਹਾਦਸੇ ‘ਚ ਪੰਜਾਬ ਤੋਂ ਸਟੱਡੀ ਵੀਜ਼ੇ ‘ਤੇ ਆਈਆਂ ਦੋ ਲੜਕੀਆਂ ਤੇ ਇੱਕ ਲੜਕੇ ਦੀ ਮੌਤ ਹੋ ਗਈ। ਇਨ੍ਹਾਂ ‘ਚ ਦੋ ਚਚੇਰੇ ਭੈਣ-ਭਰਾ ਸਨ। ਮ੍ਰਿਤਕਾਂ ਦੀ ਪਛਾਣ ਹਰਮਨ ਸੋਮਲ (23) ਪੁੱਤਰੀ ਮਨਦੀਪ ਸਿੰਘ ਵਾਸੀ ਮਲੌਦ, ਨਵਜੋਤ ਸੋਮਲ (19) […]