ਅਮਰੀਕਾ ‘ਚ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਸ੍ਰੀ ਹਰਗੋਬਿੰਦਪੁਰ ਸਾਹਿਬ, 30 ਜੁਲਾਈ (ਪੰਜਾਬ ਮੇਲ)- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੌਜਵਾਨ ਦੀ ਅਮਰੀਕਾ ‘ਚ ਐਕਸੀਡੈਂਟ ਦੌਰਾਨ ਮੌਤ ਹੋ ਗਈ ਹੈ।  ਜਾਣਕਾਰੀ ਮੁਤਾਬਕ ਮਲਕੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਕੁਝ ਸਮਾਂ ਪਹਿਲਾਂ ਰੋਜ਼ੀ ਰੋਟੀ ਕਮਾਉਣ ਅਤੇ ਚੰਗੇ ਦਿਨਾਂ ਦੀ ਆਸ ‘ਚ ਅਮਰੀਕਾ ਗਿਆ ਸੀ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। […]

ਮੋਦੀ ਸਰਕਾਰ ਵੱਲੋਂ ਜਾਰੀ ਨਵੇਂ ਬਣੇ ਗਵਰਨਰਾਂ ਦੀ ਲਿਸਟ ‘ਚ ਕਿਸੇ ਸਿੱਖ ਨੂੰ ਨਹੀਂ ਮਿਲੀ ਥਾਂ!

-ਸਿੱਖ ਹਲਕਿਆਂ ‘ਚ ਛਿੜੀ ਚਰਚਾ ਲੁਧਿਆਣਾ, 30 ਜੁਲਾਈ (ਪੰਜਾਬ ਮੇਲ)- ਦੇਸ਼ ਵਿਚ ਰਾਜ ਕਰਦੀ ਐੱਨ.ਡੀ.ਏ. ਦੀ ਮੋਦੀ ਸਰਕਾਰ ਨੇ ਅੱਧੀ ਦਰਜਨ ਤੋਂ ਵੱਧ ਸੂਬਿਆਂ ਦੇ ਜਿਵੇਂ ਪੰਜਾਬ, ਰਾਜਸਥਾਨ, ਝਾਰਖੰਡ, ਛੱਤੀਸਗੜ੍ਹ, ਮਹਾਰਾਸ਼ਟਰ, ਮੇਘਾਲਿਆ ਦੇ ਗਵਰਨਰ ਨਵੇਂ ਜਾਂ ਅਦਲਾ-ਬਦਲੀ ਕਰਕੇ ਲਗਾਏ ਗਏ ਹਨ। ਇਸ ਤਾਜ਼ੀ ਜਾਰੀ ਲਿਸਟ ਵਿਚ ਕੋਈ ਵੀ ਸਿੱਖ ਪਗੜੀਧਾਰੀ ਗਵਰਨਰ ਚਿਹਰਾ ਨਾ ਹੋਣ ‘ਤੇ […]

ਹਾਈ ਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ 31 ਨੂੰ

ਚੰਡੀਗੜ੍ਹ, 30 ਜੁਲਾਈ (ਪੰਜਾਬ ਮੇਲ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕੇਸ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਹੋਈ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਨੇ ਆਪਣੇ ‘ਤੇ ਐੱਨ.ਐੱਸ.ਏ. ਤਹਿਤ ਆਇਦ ਦੋਸ਼ਾਂ ਨੂੰ ਚੁਣੌਤੀ ਦਿੱਤੀ ਹੋਈ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਾਗਜ਼ਾਤ ਵਿਚ ਖਾਮੀਆਂ […]

ਜਿਨਸੀ ਸ਼ੋਸ਼ਣ ਮਾਮਲਾ; ਸਾਬਕਾ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਤੈਅ

-ਮਾਮਲੇ ਦੀ ਅਗਲੀ ਸੁਣਵਾਈ 17 ਅਗਸਤ ਨੂੰ – ਅਦਾਲਤ ਵੱਲੋਂ ਮਾਮਲੇ ‘ਚ ਧਾਰਾ 376 ਜੋੜਨ ਸਬੰਧੀ ਸ਼ਿਕਾਇਤਕਰਤਾ ਦੀ ਅਪੀਲ ਖਾਰਜ ਚੰਡੀਗੜ੍ਹ, 30 ਜੁਲਾਈ (ਪੰਜਾਬ ਮੇਲ)- ਇਕ ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ ‘ਤੇ ਦਰਜ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਇੱਥੋਂ ਦੀ ਇੱਕ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੰਤਰੀ ਤੇ ਭਾਜਪਾ ਆਗੂ ਸੰਦੀਪ ਸਿੰਘ ਖ਼ਿਲਾਫ਼ ਦੋਸ਼ […]

ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਤੈਅ

ਚੰਡੀਗੜ੍ਹ, 30 ਜੁਲਾਈ (ਪੰਜਾਬ ਮੇਲ)- ਇਕ ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ ’ਤੇ ਦਰਜ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਇੱਥੋਂ ਦੀ ਇੱਕ ਅਦਾਲਤ ਨੇ ਅੱਜ ਹਰਿਆਣਾ ਦੇ ਸਾਬਕਾ ਮੰਤਰੀ ਤੇ ਭਾਜਪਾ ਆਗੂ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਸ਼ਿਕਾਇਤਕਰਤਾ ਦੇ ਵਕੀਲ ਦੀਪਾਂਸ਼ੂ ਬਾਂਸਲ ਨੇ ਦੱਸਿਆ ਕਿ ਵਧੀਕ ਚੀਫ ਜੁਡੀਸ਼ਲ ਮੈਜਿਸਟਰੇਟ ਰਾਹੁਲ ਗਰਗ ਦੀ ਅਦਾਲਤ […]

FBI ਕਰੇਗੀ ਹਮਲੇ ਦੀ ਜਾਂਚ ਤਹਿਤ ਟਰੰਪ ਤੋਂ ਪੁੱਛਗਿੱਛ

ਵਾਸ਼ਿੰਗਟਨ, 30 ਜੁਲਾਈ (ਪੰਜਾਬ ਮੇਲ)-  ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਮਹੀਨੇ ਦੇ ਸ਼ੁਰੂ ਵਿਚ ਪੈਨਸਿਲਵੇਨੀਆ ਵਿਚ ਉਨ੍ਹਾਂ ‘ਤੇ ਹੋਏ ਜਾਨਲੇਵਾ ਹਮਲੇ ਦੀ ਜਾਂਚ ਦੇ ਤਹਿਤ ਐਫਬੀਆਈ ਦੁਆਰਾ ਪੁੱਛਗਿੱਛ ਕਰਨ ਲਈ ਸਹਿਮਤ ਹੋ ਗਏ ਹਨ। ਇਕ ਵਿਸ਼ੇਸ਼ ਏਜੰਟ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਿਪਬਲਿਕਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਤੋਂ ਪੁੱਛਗਿੱਛ ਅਪਰਾਧਿਕ ਜਾਂਚ ਦੌਰਾਨ ਪੀੜਤਾਂ […]

ਮੌਸਮ ਵਿਭਾਗ ਨੇ ਹਿਮਾਚਲ ‘ਚ ਭਾਰੀ ਮੀਂਹ ਦਾ “ਆਰੇਂਜ” ਅਲਰਟ ਕੀਤਾ ਜਾਰੀ

ਸ਼ਿਮਲਾ, 30 ਜੁਲਾਈ (ਪੰਜਾਬ ਮੇਲ)- ਮੌਸਮ ਵਿਭਾਗ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ‘ਚ ਅਗਲੇ ਦੋ ਦਿਨਾਂ ਦੌਰਾਨ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦਾ ‘ਆਰੇਂਜ’ ਅਲਰਟ ਜਾਰੀ ਕੀਤਾ ਹੈ। ਐਮਰਜੈਂਸੀ ਓਪਰੇਸ਼ਨ ਸੈਂਟਰ ਨੇ ਦੱਸਿਆ ਕਿ ਮੰਡੀ ਵਿੱਚ 29, ਕੁੱਲੂ ਵਿੱਚ ਅੱਠ, ਸ਼ਿਮਲਾ ਵਿੱਚ ਚਾਰ ਅਤੇ ਕਾਂਗੜਾ ਅਤੇ ਕਿਨੌਰ ਜ਼ਿਲ੍ਹਿਆਂ ਵਿੱਚ ਦੋ-ਦੋ ਸਮੇਤ […]

ਡੋਨਾਲਡ ਟਰੰਪ ਤੋਂ Meta ਨੇ ਹਟਾਇਆ ਬੈਨ

ਨਿਊਯਾਰਕ, 30 ਜੁਲਾਈ (ਪੰਜਾਬ ਮੇਲ)- ਡੋਨਾਲਡ ਟਰੰਪ ‘ਤੇ ਐਤਵਾਰ ਨੂੰ ਜਾਨਲੇਵਾ ਹਮਲਾ ਹੋਇਆ, ਜਿਸ ‘ਚ ਉਹ ਵਾਲ-ਵਾਲ ਬਚ ਗਏ। ਇਸ ਹਮਲੇ ਦੀ ਪੂਰੀ ਦੁਨੀਆ ‘ਚ ਚਰਚਾ ਹੋ ਰਹੀ ਹੈ। ਡੋਨਾਲਡ ਟਰੰਪ ਸਾਲ 2024 ਵਿਚ ਅਮਰੀਕਾ ਦੇ ਰਾਸ਼ਟਰਪਤੀ ਦੀ ਹੋਣ ਜਾ ਰਹੀ ਚੋਣ ਲਈ ਰਾਸ਼ਟਰਪਤੀ ਅਹੁੱਦੇ ਦੇ ਉਮੀਦਵਾਰ ਹਨ। ਅਜਿਹੇ ‘ਚ ਮੇਟਾ ਨੇ ਉਨ੍ਹਾਂ ‘ਤੇ ਲਗਾਈ […]

ਕਮਲਾ ਹੈਰਿਸ ਭਾਰਤੀ-ਅਮਰੀਕੀਆਂ ਲਈ ਉਮੀਦ ਅਤੇ ਪ੍ਰਤੀਨਿਧਤਾ ਦਾ ਪ੍ਰਤੀਕ

ਵਾਸ਼ਿੰਗਟਨ, 30 ਜੁਲਾਈ (ਪੰਜਾਬ ਮੇਲ)- ਉਪ ਰਾਸ਼ਟਰਪਤੀ ਕਮਲਾ ਹੈਰਿਸ ਅਮਰੀਕਾ ਵਿਚ 44 ਲੱਖ ਤੋਂ ਵੱਧ ਭਾਰਤੀ-ਅਮਰੀਕੀਆਂ ਲਈ ਉਮੀਦ ਅਤੇ ਪ੍ਰਤੀਨਿਧਤਾ ਦਾ ਪ੍ਰਤੀਕ ਹਨ। ਹੈਰਿਸ ਦੀ ਰਾਸ਼ਟਰਪਤੀ ਮੁਹਿੰਮ ਦਾ “ਜ਼ਮੀਨੀ ਪੱਧਰ ‘ਤੇ ਉਤਸ਼ਾਹ” ਨਤੀਜੇ ਦੇ ਰਿਹਾ ਹੈ। ਹੈਰਿਸ (59) ਨਵੰਬਰ ਵਿਚ ਅਮਰੀਕਾ ਵਿਚ ਪ੍ਰਸਤਾਵਿਤ ਰਾਸ਼ਟਰਪਤੀ ਚੋਣਾਂ ਵਿਚ ਡੈਮੋਕ੍ਰੇਟਿਕ ਪਾਰਟੀ ਦੇ ਸੰਭਾਵੀ ਉਮੀਦਵਾਰ ਹਨ। ਰਾਸ਼ਟਰਪਤੀ ਜੋਅ ਬਾਈਡੇਨ […]

ਸ਼੍ਰੋਮਣੀ ਕਮੇਟੀ ਵੱਲੋਂ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਸੱਦਾ

ਜੈਤੋ, 29 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਜੀ ਦੇ ਪਾਕਿਸਤਾਨ ਵਿਚ ਰਹਿੰਦੇ ਚਾਰ ਵੰਸ਼ਜ ਪਰਿਵਾਰਾਂ ਨੂੰ ਗੁਰੂ ਸਾਹਿਬ ਜੀ ਦੇ ਨਵੰਬਰ ਮਹੀਨੇ ਵਿਚ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਭਾਰਤ ਆਉਣ ਦਾ ਸੱਦਾ ਭੇਜਿਆ ਹੈ। ਰਾਏ ਬੁਲਾਰ ਜੀ ਦੇ […]