ਦਿੱਲੀ-ਐੱਨ.ਸੀ.ਆਰ. ‘ਚ ਪ੍ਰਦੂਸ਼ਣ ਰੋਕਣ ਲਈ ਚੁੱਕੇ ਕਦਮ ਅਸਫ਼ਲ ਸਾਬਤ ਹੋਏ : ਸੁਪਰੀਮ ਕੋਰਟ
ਨਵੀਂ ਦਿੱਲੀ, 18 ਦਸੰਬਰ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਦਿੱਲੀ-ਐੱਨ.ਸੀ.ਆਰ. ‘ਚ ਹਵਾ ਪ੍ਰਦੂਸ਼ਣ ‘ਤੇ ਮਾਮਲੇ ਦੀ ਸੁਣਵਾਈ ਕੀਤੀ ਅਤੇ ਕਿਹਾ ਕਿ ਸਾਨੂੰ ਦਿੱਲੀ ਐੱਨ.ਸੀ.ਆਰ. ‘ਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਦਾ ਕਾਰਗਰ ਹੱਲ ਲੱਭਣਾ ਪਵੇਗਾ। ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਦਿੱਲੀ-ਐੱਨ.ਸੀ.ਆਰ. ‘ਚ ਪ੍ਰਦੂਸ਼ਣ ਨੂੰ ਰੋਕਣ ਲਈ ਚੁੱਕੇ ਗਏ ਕਦਮ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਏ ਹਨ। ਇਸ […]