ਲੇਖਕ ਗੁਰਮੇਲ ਬਦੇਸ਼ਾ ਸਦੀਵੀ ਵਿਛੋੜਾ ਦੇ ਗਏ
ਸਰੀ, 14 ਜੁਲਾਈ (ਹਰਦਮ ਮਾਨ/ਪੰਜਾਬ ਮੇਲ)-ਸਰੀ ਦੇ ਵਸਨੀਕ ਵਿਅੰਗ ਲੇਖਕ ਗੁਰਮੇਲ ਬਦੇਸ਼ਾ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ। ਉਹ ਪਿਛਲੇ ਕੁਝ ਸਮੇਂ ਬੀਮਾਰ ਸਨ ਅਤੇ ਹਸਪਤਾਲ ਵਿਚ ਜ਼ੇਰ-ਇਲਾਜ ਸਨ। ਉਹ 55 ਸਾਲਾਂ ਦੇ ਸਨ। ਬਹੁਤ ਹੀ ਹੱਸਮੁੱਖ ਅਤੇ ਮਿਲਾਪੜੇ ਸੁਭਾਅ ਦੇ ਮਾਲਕ ਗੁਰਮੇਲ ਬਦੇਸ਼ਾ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੇ ਮੈਂਬਰ ਸਨ। ਕੇਂਦਰੀ ਪੰਜਾਬੀ ਲੇਖਕ ਸਭਾ, […]