ਗੁਰਦੁਆਰਾ ਸਾਹਿਬ ਮਿਲਪੀਟਸ ਦੀ ਨਵੀਂ ਇਮਾਰਤ ਦਾ ਹੋਇਆ ਉਦਘਾਟਨੀ ਸਮਾਰੋਹ
ਮਿਲਪੀਟਸ, 10 ਜੁਲਾਈ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਸਿੰਘ ਸਭਾ, ਬੇ ਏਰੀਆ, ਮਿਲਪੀਟਸ ਦੀ ਨਵੀਂ ਇਮਾਰਤ ਦਾ ਉਦਘਾਟਨੀ ਸਮਾਰੋਹ ਬੀਤੇ ਐਤਵਾਰ ਹੋਇਆ। 362 S Milpitas Blvd, Milpitas, CA 95035 ਵਿਖੇ ਸਥਾਪਿਤ ਇਸ ਨਵੀਂ ਇਮਾਰਤ ਦੇ ਉਦਘਾਟਨੀ ਸਮਾਰੋਹ ਮੌਕੇ ਤਿੰਨ ਦਿਨ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਏ ਗਏ। ਇਸ ਉਪਰੰਤ ਕੀਰਤਨ ਦਰਬਾਰ ਹੋਇਆ, ਜਿਸ ਦੌਰਾਨ ਡਾ. […]