ਪੰਜਾਬ ‘ਚ ‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਝਬਾਲ, 17 ਨਵੰਬਰ (ਪੰਜਾਬ ਮੇਲ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਲਾਲੂ ਘੁੰਮਣ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਮੌਕੇ ‘ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ। ਜਦੋਂ ਕਿ ਸਰਪੰਚ ਦੇ ਨਾਲ ਦਾ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਲਾਲੂ ਘੁੰਮਣ ਵਿਖੇ […]