ਅਮਰੀਕੀ ਟਕਸਾਲ ਵੱਲੋਂ ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ ‘ਸਿੱਕੇ’ ਦਾ ਉਤਪਾਦਨ ਸ਼ੁਰੂ
ਵਾਸ਼ਿੰਗਟਨ, 16 ਜੁਲਾਈ (ਪੰਜਾਬ ਮੇਲ)- ਅਮਰੀਕੀ ਟਕਸਾਲ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਨਵੇਂ ਯਾਦਗਾਰੀ ਸਿੱਕੇ ਦਾ ਉਤਪਾਦਨ ਸ਼ੁਰੂ ਕਰ ਦਿੱਤਾ ਹੈ। ਅਮਰੀਕੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਮਨਾਉਣ ਲਈ ਜਾਰੀ ਕੀਤੇ ਜਾ ਰਹੇ ਇਸ ਯਾਦਗਾਰੀ ਸਿੱਕੇ ਦੇ ਅੰਤਿਮ ਡਿਜ਼ਾਈਨ ਨੂੰ ਇਸ ਸਾਲ ਦੇ ਸ਼ੁਰੂ ਵਿਚ ਅਮਰੀਕੀ ਫਾਈਨ ਆਰਟਸ ਕਮਿਸ਼ਨ ਨੇ ਮਨਜ਼ੂਰੀ […]