ਸੰਦੀਪ ਥਾਪਰ ਨੂੰ ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਅਤੇ ਲੱਡੂ ਵੰਡਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ: ‘ਆਪ’ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ
ਚੰਡੀਗੜ੍ਹ, 6 ਜੁਲਾਈ (ਪੰਜਾਬ ਮੇਲ)- ‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਦੀਪ ਥਾਪਰ ’ਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸ਼ਿਵ ਸੈਨਾ ਆਗੂ ਨੂੰ ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਂਦੇ ਸਮੇਂ ਸੰਜਮ ਵਰਤਣਾ ਚਾਹੀਦਾ ਸੀ। ਐਕਸ ’ਤੇ ਆਪ’ ਸੰਸਦ ਮੈਂਬਰ ਨੇ ਕਿਹਾ, ‘ਅਸੀਂ ਕਿਸੇ ਵੀ ਵਿਅਕਤੀ ਖ਼ਿਲਾਫ਼ ਹਿੰਸਾ ਦੀ ਸਖ਼ਤ ਨਿੰਦਾ […]