ਡੇਢ ਸੌ ਤੋਂ ਵੱਧ ਵਕੀਲਾਂ ਵੱਲੋਂ ਸੀ.ਜੇ.ਆਈ. ਚੰਦਰਚੂੜ ਨੂੰ ਪੱਤਰ
-ਹਿੱਤਾਂ ਦੇ ਟਕਰਾਅ ਦਾ ਮੁੱਦਾ ਉਠਾਇਆ; ਹਾਈ ਕੋਰਟ ਦੇ ਜੱਜ ਵੱਲੋਂ ਕੇਜਰੀਵਾਲ ਖ਼ਿਲਾਫ਼ ਈ.ਡੀ. ਦੀ ਅਰਜ਼ੀ ‘ਤੇ ਸੁਣਵਾਈ ਕਰਨ ਦਾ ਦਿੱਤਾ ਹਵਾਲਾ ਨਵੀਂ ਦਿੱਲੀ, 5 ਜੁਲਾਈ (ਪੰਜਾਬ ਮੇਲ)- ਡੇਢ ਸੌ ਤੋਂ ਵੱਧ ਵਕੀਲਾਂ ਨੇ ਚੀਫ ਜਸਟਿਸ (ਸੀ.ਜੇ.ਆਈ.) ਡੀ.ਵਾਈ. ਚੰਦਰਚੂੜ ਨੂੰ ਪੱਤਰ ਲਿਖ ਕੇ ਦਿੱਲੀ ਹਾਈ ਕੋਰਟ ਦੇ ਜੱਜ ਸੁਧੀਰ ਕੁਮਾਰ ਜੈਨ ਜਿਨ੍ਹਾਂ ਨੇ ਮਨੀ ਲਾਂਡਰਿੰਗ […]