ਟਰੰਪ ਨੇ ਜਿੱਤਿਆ ਐਰੀਜ਼ੋਨਾ, ਹੈਰਿਸ ਨੂੰ ਸੱਤ ਅਹਿਮ ਸੂਬਿਆਂ ਵਿਚ ਦਿੱਤੀ ਸ਼ਿਕਸਤ
ਵਾਸ਼ਿੰਗਟਨ, 10 ਨਵੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਰੀਜ਼ੋਨਾ ਦੀ ਚੋਣ ਜਿੱਤ ਲਈ ਹੈ। ਇਸ ਜਿੱਤ ਨਾਲ ਟਰੰਪ ਨੇ ਆਪਣੀ ਵਿਰੋਧੀ ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਨੂੰ ਸਾਰੇ ਸੱਤ ਅਹਿਮ ਰਾਜਾਂ ਵਿਚ ਸ਼ਿਕਸਤ ਦਿੱਤੀ ਹੈ, ਜਿਨ੍ਹਾਂ ਨੂੰ ਸਵਿੰਗ ਸਟੇਟਸ ਮੰਨਿਆ ਜਾਂਦਾ ਹੈ। ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਦੀ ਜਿੱਤ ਹਾਰ ਵਿਚ ਇਨ੍ਹਾਂ ਸਵਿੰਗ ਸਟੇਟਸ […]