ਭਾਰਤ ਪਹੁੰਚੀ ਵਿਸ਼ਵ ਚੈਂਪੀਅਨ ਟੀਮ ਇੰਡੀਆ
ਨਵੀਂ ਦਿੱਲੀ, 4 ਜੁਲਾਈ (ਪੰਜਾਬ ਮੇਲ)- ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਵੀਰਵਾਰ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਵਤਨ ਪਰਤ ਆਈ। ਲਗਾਤਾਰ ਬੂੰਦਾ-ਬਾਂਦੀ ਦੇ ਵਿਚਕਾਰ ਏਅਰਪੋਰਟ ‘ਤੇ ਪ੍ਰਸ਼ੰਸਕਾਂ ਨੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਏਅਰਪੋਰਟ ਤੋਂ ਬਾਹਰ ਆ ਕੇ ਰੋਹਿਤ ਸ਼ਰਮਾ ਅਤੇ ਸੂਰਿਆਕੁਮਾਰ ਨੇ ਵਿਸ਼ਵ ਕੱਪ ਜਿੱਤਣ ਦਾ ਜਸ਼ਨ ਮਨਾਇਆ, ਜਿਸ […]