ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਖ਼ਿਲਾਫ਼ ਫੌਜਦਾਰੀ ਕੇਸ ਨਾ ਚਲਾਉਣ ਦਾ ਫੈਸਲਾ
-ਚੋਣਾਂ ਤੋਂ ਪਹਿਲਾਂ ਵੱਡੀ ਰਾਹਤ ਮਿਲੀ – ਟਰੰਪ ਨੇ ਕਿਹਾ; ‘ਇਹ ਸੰਵਿਧਾਨ ਅਤੇ ਲੋਕਤੰਤਰ ਦੀ ਜਿੱਤ’ ਨਿਊਯਾਰਕ, 2 ਜੁਲਾਈ (ਪੰਜਾਬ ਮੇਲ)- ਅਮਰੀਕੀ ਸੁਪਰੀਮ ਕੋਰਟ ਨੇ ਟਰੰਪ ਦੇ ਹੱਕ ਵਿਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਟਰੰਪ ਦੇ ਰਾਸ਼ਟਰਪਤੀ ਕਾਰਜਕਾਲ ਦੌਰਾਨ ਲਏ ਗਏ ਫੈਸਲਿਆਂ ‘ਤੇ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ‘ਤੇ […]