ਜਸਟਿਨ ਟਰੂਡੋ ਦੀ ਨਵੀਂ ਕਾਰਵਾਈ, ਭਾਰਤੀ ਦੂਤਾਵਾਸ ਦੇ ਪ੍ਰੋਗਰਾਮਾਂ ਨੂੰ ਸੁਰੱਖਿਆ ਦੇਣ ਤੋਂ ਕੀਤਾ ਇਨਕਾਰ
ਟੋਰਾਂਟੋ, 8 ਨਵੰਬਰ (ਪੰਜਾਬ ਮੇਲ)- ਕੈਨੇਡਾ ਨੇ ਭਾਰਤ ਦੇ ਕੌਂਸਲਰ ਕੈਂਪਾਂ ਨੂੰ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ, ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਨੇ ਕੁਝ ਪਹਿਲਾਂ ਤੋਂ ਨਿਰਧਾਰਤ ਦੂਤਾਵਾਸ ਕੈਂਪਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਦੂਤਾਵਾਸ ਨੇ ਕਿਹਾ ਕਿ ਇਹ ਫੈਸਲਾ ਕੈਨੇਡੀਅਨ ਸੁਰੱਖਿਆ ਅਧਿਕਾਰੀਆਂ ਵੱਲੋਂ ਘੱਟੋ-ਘੱਟ ਸੁਰੱਖਿਆ ਪ੍ਰਦਾਨ ਕਰਨ ਵਿੱਚ ਅਸਮਰੱਥਾ […]