ਟਰੰਪ ਵੱਲੋਂ ਇਮੀਗ੍ਰੇਸ਼ਨ ਨਿਯਮਾਂ ‘ਚ ਹੋਰ ਸਖ਼ਤੀ
-30 ਤੋਂ ਵੱਧ ਦੇਸ਼ਾਂ ‘ਤੇ ਲਾਈ ਯਾਤਰਾ ਪਾਬੰਦੀ ਵਾਸ਼ਿੰਗਟਨ, 17 ਦਸੰਬਰ (ਪੰਜਾਬ ਮੇਲ)- ਅਮਰੀਕਾ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ 30 ਤੋਂ ਵੱਧ ਦੇਸ਼ਾਂ ‘ਤੇ ਯਾਤਰਾ ਪਾਬੰਦੀਆਂ ਲਗਾ ਕੇ ਇਮੀਗ੍ਰੇਸ਼ਨ ਵਿਰੁੱਧ ਆਪਣੀ ਸਖ਼ਤ ਨੀਤੀ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਹ ਫੈਸਲਾ ਥੈਂਕਸਗਿਵਿੰਗ ਵੀਕਐਂਡ ਦੌਰਾਨ ਦੋ ਨੈਸ਼ਨਲ ਗਾਰਡ ਸੈਨਿਕਾਂ ਦੀ ਗੋਲੀਬਾਰੀ ਤੋਂ ਬਾਅਦ ਲਿਆ […]