ਕੈਨੇਡੀਅਨ ਫੈਡਰਲ ਸਰਕਾਰ ਨੇ ਪੀ.ਆਰ. ਲਈ ਆਪਣੇ ਮਾਪਿਆਂ ਅਤੇ ਦਾਦਾ-ਦਾਦੀ ਨੂੰ ਪੱਕੇ ਤੌਰ ‘ਤੇ ਕੈਨੇਡਾ ਬੁਲਾਉਣ ਦਾ ਰਾਹ ਫਿਲਹਾਲ ਕੀਤਾ ਬੰਦ

ਟੋਰਾਂਟੋ, 16  (ਪੰਜਾਬ ਮੇਲ)- ਇਕ ਪਾਸੇ ਜਦੋਂ ਅਮਰੀਕਾ ਨੇ ਪ੍ਰਵਾਸੀਆਂ ਲਈ ਇਮੀਗ੍ਰੇਸ਼ਨ ਨੀਤੀਆਂ ‘ਤੇ ਲਗਾਤਾਰ ਸਖ਼ਤੀ ਕੀਤੀ ਹੋਈ ਹੈ, ਇਸੇ ਦੌਰਾਨ ਕੈਨੇਡਾ ਤੋਂ ਇਕ ਅਜਿਹੀ ਖ਼ਬਰ ਆਈ ਹੈ, ਜਿਸ ਨੇ ਪੰਜਾਬੀਆਂ ਸਣੇ ਲੱਖਾਂ ਪ੍ਰਵਾਸੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਇਕ ਵੱਡਾ ਫ਼ੈਸਲਾ ਲੈਂਦੇ ਹੋਏ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਕੈਨੇਡੀਅਨ ਫੈਡਰਲ ਸਰਕਾਰ ਨੇ […]

ਭਾਰਤੀ ਨਾਗਰਿਕ ਦੀ ਭਾਲ ਵਿੱਚ ਐੱਫਬੀਆਈ, ਅੰਤਰਰਾਸ਼ਟਰੀ ਅਪਰਾਧ ਮਾਮਲੇ ਨਾਲ ਜੁੜੇ ਹੋਣ ਦਾ ਦੋਸ਼

ਵਾਸ਼ਿੰਗਟਨ, 16 ਜੁਲਾਈ (ਪੰਜਾਬ ਮੇਲ)- ਐੱਫਬੀਆਈ ਨੇ ਪੰਜਾਬ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਅਪਰਾਧਿਕ ਸੰਗਠਨ ਵਿੱਚ ਸ਼ਮੂਲੀਅਤ ਦੇ ਦੋਸ਼ਾਂ ਹੇਠ ਇੱਕ ਭਾਰਤੀ ਨਾਗਰਿਕ ਖ਼ਿਲਾਫ਼ ਵਾਂਟੇਡ ਨੋਟਿਸ ਜਾਰੀ ਕੀਤਾ ਹੈ। ਏਜੰਸੀ ਨੇ ਉਸ ਵਿਅਕਤੀ ਦੀ ਪਛਾਣ ਨਿਤਿਸ਼ ਕੌਸ਼ਲ ਵਜੋਂ ਕੀਤੀ ਹੈ, ਜਿਸ ਨੂੰ “ਲਾਲਾ” ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਐੱਫਬੀਆਈ ਦਾ ਦੋਸ਼ ਹੈ ਕਿ ਉਹ […]

ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਕੰਪਿਊਟਰ ਕੋਰਸ ਪੂਰਾ ਹੋਣ ਉਪਰੰਤ ਦਿੱਤੇ ਸਰਟੀਫਿਕੇਟ 

ਸ਼੍ਰੀ ਮੁਕਤਸਰ ਸਾਹਿਬ, 16 ਜੁਲਾਈ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੋਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਮੈਡਮ ਇੰਦਰਜੀਤ ਕੌਰ ਡਾਇਰੈਕਟਰ […]

ਪੰਜਾਬ ਕਾਂਗਰਸ ‘ਚ ਸਿਆਸੀ ਘਮਾਸਾਨ ਹੋਰ ਤੇਜ਼

-ਚੰਨੀ, ਬਾਜਵਾ, ਰਾਜਾ ਵੜਿੰਗ ਸਮੇਤ ਸੀਨੀਅਰ ਆਗੂਆਂ ਦੀ ਦਿੱਲੀ ‘ਚ ਸਰਗਰਮੀ -2027 ਦੀਆਂ ਚੋਣਾਂ ਤੋਂ ਪਹਿਲਾਂ ਹਾਈਕਮਾਂਡ ਵੱਲੋਂ ਮੀਟਿੰਗਾਂ ਤੇਜ਼ ਨਵੀਂ ਦਿੱਲੀ/ਚੰਡੀਗੜ੍ਹ, 15 ਜੁਲਾਈ (ਪੰਜਾਬ ਮੇਲ)- ਪੰਜਾਬ ਕਾਂਗਰਸ ਵਿਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਹੁਣ ਨਵੇਂ ਦੌਰ ਵਿਚ ਦਾਖਲ ਹੋ ਗਈ ਹੈ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਹਾਈਕਮਾਂਡ ਨੇ ਦਿੱਲੀ […]

2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਵਧਾਈ ਸਰਗਰਮੀ

-ਸੱਤਾਧਾਰੀ ‘ਆਪ’ ਤੋਂ ਲੈ ਕੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵੱਲੋਂ ਚੋਣ ਰਣਨੀਤੀ ‘ਤੇ ਫੋਕਸ ਚੰਡੀਗੜ੍ਹ, 15 ਜੁਲਾਈ (ਪੰਜਾਬ ਮੇਲ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਹਾਲੇ ਕਰੀਬ ਇੱਕ ਸਾਲ ਤੋਂ ਵੱਧ ਦਾ ਸਮਾਂ ਬਾਕੀ ਹੈ, ਪਰ ਸੂਬੇ ਦੀਆਂ ਮੁੱਖ ਸਿਆਸੀ ਪਾਰਟੀਆਂ ਨੇ ਹੁਣ ਤੋਂ ਹੀ ਆਪਣੀ ਚੋਣ ਤਿਆਰੀ ਤੇਜ਼ ਕਰ ਦਿੱਤੀ ਹੈ। […]

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਨਵੋਕੇਸ਼ਨ ‘ਚ ਅਟਾਰਨੀ-ਐਟ-ਲਾਅ ਜਸਪ੍ਰੀਤ ਸਿੰਘ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਮੇਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਕਨਵੋਕੇਸ਼ਨ ਦੌਰਾਨ ਨਿਊਯਾਰਕ (ਅਮਰੀਕਾ) ਦੇ ਪ੍ਰਸਿੱਧ ਅਟਾਰਨੀ-ਐਟ-ਲਾਅ ਸ. ਜਸਪ੍ਰੀਤ ਸਿੰਘ ਨੂੰ ਉਨ੍ਹਾਂ ਦੀਆਂ ਵਿਲੱਖਣ ਪੇਸ਼ੇਵਰ ਪ੍ਰਾਪਤੀਆਂ, ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਅਹਿਮ ਯੋਗਦਾਨ ਲਈ ਯੂਨੀਵਰਸਿਟੀ ਵੱਲੋਂ ਆਨਰੇਰੀ ਡਾਕਟਰ ਆਫ ਲਾਅਜ਼ (Honoris Causa) ਦੀ ਮਾਣਯੋਗ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ […]

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ ਐਡਵੋਕੇਟ ਧਾਮੀ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਵੱਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ […]

ਅਮਰੀਕੀਆਂ ਲਈ ਪਾਸਪੋਰਟ ਬਣਵਾਉਣਾ ਹੋਵੇਗਾ ਹੋਰ ਆਸਾਨ

ਘਰ ਬੈਠੇ ਹੀ ਖਿੱਚ ਸਕਣਗੇ ਪਾਸਪੋਰਟ ਫੋਟੋ, ਨਵਾਂ ਫੇਸ਼ਲ ਰਿਕੋਗਨੀਸ਼ਨ ਸਿਸਟਮ ਟੈਸਟਿੰਗ ਹੇਠ ਵਾਸ਼ਿੰਗਟਨ, 15 ਜੁਲਾਈ (ਪੰਜਾਬ ਮੇਲ)- ਅਮਰੀਕੀ ਪਾਸਪੋਰਟ ਬਣਵਾਉਣ ਦੀ ਪ੍ਰਕਿਰਿਆ ਆਉਣ ਵਾਲੇ ਸਮੇਂ ‘ਚ ਪਹਿਲਾਂ ਨਾਲੋਂ ਕਾਫ਼ੀ ਆਸਾਨ ਹੋ ਸਕਦੀ ਹੈ। ਅਮਰੀਕੀ ਵਿਦੇਸ਼ ਮੰਤਰਾਲਾ ਇੱਕ ਨਵੇਂ ਫੇਸ਼ਲ ਰਿਕੋਗਨੀਸ਼ਨ (ਚਿਹਰਾ ਪਛਾਣ) ਆਧਾਰਿਤ ਡਿਜ਼ੀਟਲ ਸਿਸਟਮ ਦੀ ਜਾਂਚ ਕਰ ਰਿਹਾ ਹੈ, ਜਿਸ ਨਾਲ ਨਾਗਰਿਕਾਂ ਨੂੰ […]

ਅਮਰੀਕਾ ਨੇ ਵੀਜ਼ਾ-ਮੁਕਤ ਯਾਤਰਾ ਦੇ ਨਿਯਮ ਕੀਤੇ ਹੋਰ ਸਖ਼ਤ

ਵਾਸ਼ਿੰਗਟਨ, 15 ਜੁਲਾਈ (ਪੰਜਾਬ ਮੇਲ)- ਅਮਰੀਕਾ ਨੇ ਵੀਜ਼ਾ ਵੇਵਰ ਪ੍ਰੋਗਰਾਮ (ਵੀ.ਡਬਲਯੂ.ਪੀ.) ਤਹਿਤ ਵੀਜ਼ਾ-ਮੁਕਤ ਯਾਤਰਾ ਲਈ ਯੋਗਤਾ ਨਿਯਮ ਹੋਰ ਸਖ਼ਤ ਕਰ ਦਿੱਤੇ ਹਨ। ਇਸ ਕਾਰਨ ਕੁਝ ਅਜਿਹੇ ਯਾਤਰੀ, ਜੋ ਪਹਿਲਾਂ ਇਲੈਕਟ੍ਰਾਲਿਕ ਸਿਸਟਮ ਫਾਰ ਟਰੈਵਲ ਔਥਰਾਈਜ਼ੇਸ਼ਨ (ਈ.ਐੱਸ.ਟੀ.ਏ.) ਰਾਹੀਂ ਬਿਨਾਂ ਵੀਜ਼ੇ ਦੇ ਅਮਰੀਕਾ ਜਾ ਸਕਦੇ ਸਨ, ਹੁਣ ਉਨ੍ਹਾਂ ਨੂੰ ਰੈਗੂਲਰ ਅਮਰੀਕੀ ਵੀਜ਼ਾ ਲਈ ਅਰਜ਼ੀ ਦੇਣੀ ਪਵੇਗੀ। ਇਹ ਪਾਬੰਦੀਆਂ […]

ਜਸਵੰਤ ਸਿੰਘ ਖਾਲੜਾ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਨਵਾਂ ਵਿਵਾਦ

– ਓ.ਟੀ.ਟੀ. ਤੋਂ ਹਟਾਏ ਜਾਣ ਮਗਰੋਂ ਦੇਸ਼ ਭਰ ‘ਚ ਛਿੜੀ ਬਹਿਸ – ਸਰਕਾਰ ਅਤੇ ਫ਼ਿਲਮ ਨਿਰਮਾਤਾਵਾਂ ਦੇ ਵੱਖ-ਵੱਖ ਦਾਅਵੇ ਚੰਡੀਗੜ੍ਹ/ਨਵੀਂ ਦਿੱਲੀ, 15 ਜੁਲਾਈ (ਪੰਜਾਬ ਮੇਲ)- ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਦਿਲਜੀਤ ਦੋਸਾਂਝ ਅਭਿਨੀਤ ਫ਼ਿਲਮ ‘ਸਤਲੁਜ’ ਇੱਕ ਵਾਰ ਫਿਰ ਦੇਸ਼ ਭਰ ਵਿਚ ਚਰਚਾ ਦਾ ਵਿਸ਼ਾ ਬਣ ਗਈ ਹੈ। ਫ਼ਿਲਮ ਨੂੰ ਭਾਰਤ […]