ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ
ਚੰਡੀਗੜ੍ਹ, 2 ਜੁਲਾਈ (ਪੰਜਾਬ ਮੇਲ)- ਮਾਨਸੂਨ ਪੰਜਾਬ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ, ਇਹ ਆਉਣ ਵਾਲੇ 3 ਦਿਨਾਂ ਵਿਚ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ […]