ਭਾਰਤੀ ਟੀਮ ਲਈ 125 ਕਰੋੜ ਰੁਪਏ ਇਨਾਮੀ ਰਾਸ਼ੀ ਦਾ ਐਲਾਨ
ਨਵੀਂ ਦਿੱਲੀ, 1 ਜੁਲਾਈ (ਪੰਜਾਬ ਮੇਲ) – ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ ਸ਼ਾਹ ਨੇ ਟੀ-20 ਵਿਸ਼ਵ ਕੱਪ ’ਚ ਭਾਰਤ ਦੀ ਇਤਿਹਾਸਕ ਖਿਤਾਬੀ ਜਿੱਤ ਦੀ ਸ਼ਲਾਘਾ ਕਰਦਿਆਂ ਟੀਮ ਨੂੰ 125 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਆਲੋਚਕਾਂ ਨੂੰ ਚੁੱਪ ਕਰਵਾ ਦਿੱਤਾ […]