ਗੁਰਪਤਵੰਤ ਪੰਨੂ ਮਾਮਲਾ : ਅਮਰੀਕਾ ਵੱਲੋਂ ਜਾਂਚ ਬਾਰੇ ਅਪਡੇਟ ਨੂੰ ਲੈ ਕੇ ਭਾਰਤ ‘ਤੇ ਪਾਇਆ ਜਾ ਰਿਹੈ ਦਬਾਅ
ਨਵੀਂ ਦਿੱਲੀ, 27 ਜੂਨ (ਪੰਜਾਬ ਮੇਲ)- ਬਾਇਡਨ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਥਿਤ ਕਤਲ ਦੀ ਨਾਕਾਮ ਸਾਜ਼ਿਸ਼ ਦੀ ਭਾਰਤੀ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਜਾਂਚ ਬਾਰੇ ਕਿਸੇ ਤਰ੍ਹਾਂ ਦੇ ਅਪਡੇਟ ਨੂੰ ਲੈ ਕੇ ਅਮਰੀਕਾ ਵੱਲੋਂ ਭਾਰਤ ‘ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ। ਅਮਰੀਕੀ ਅਧਿਕਾਰੀ ਨੇ ਕਿਹਾ […]