ਟੈਰਿਫ ਨੂੰ ਗੈਰ-ਕਾਨੂੰਨੀ ਕਰਾਰ ਦੇਣ ‘ਤੇ ਮੁਸੀਬਤ ‘ਚ ਫਸ ਜਾਵੇਗਾ ਅਮਰੀਕਾ : ਟਰੰਪ ਵੱਲੋਂ ਚਿਤਾਵਨੀ
ਵਾਸ਼ਿੰਗਟਨ, 14 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਦੇਸ਼ ਦੀ ਸੁਪਰੀਮ ਕੋਰਟ ਉਨ੍ਹਾਂ ਵੱਲੋਂ ਲਗਾਏ ਗਏ ਟੈਰਿਫ ਨੂੰ ਗੈਰ-ਕਾਨੂੰਨੀ ਕਰਾਰ ਦਿੰਦੀ ਹੈ, ਤਾਂ ਅਮਰੀਕਾ ‘ਮੁਸੀਬਤ ਵਿਚ ਫਸ ਜਾਵੇਗਾ’। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ‘ਤੇ ਪੋਸਟ ਕਰਦਿਆਂ ਕਿਹਾ ਕਿ ਜੇਕਰ ਅਦਾਲਤ ਉਨ੍ਹਾਂ ਦੀ […]