ਮੋਹਣਜੀਤ ਸਿੰਘ ਦੇ ਮਾਮਲੇ ‘ਚ ਘਿਰੀ ਪੰਜਾਬ ਸਰਕਾਰ ਵੱਲੋਂ ਡੀ.ਐੱਸ.ਪੀ. ਹਰਵਿੰਦਰ ਸਿੰਘ ਦਾ ਤਬਾਦਲਾ
-3 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਪੁਲਿਸ ਲਾਈਨ ਰਿਪੋਰਟ ਕਰਨ ਦੇ ਹੁਕਮ ਚੰਡੀਗੜ੍ਹ, 5 ਸਤੰਬਰ (ਪੰਜਾਬ ਮੇਲ)- ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ ‘ਤੇ ਕਥਿਤ ਹਿਰਾਸਤੀ ਤਸ਼ੱਦਦ ਨੂੰ ਲੈ ਕੇ ਸਖ਼ਤ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਡੀ.ਐੱਸ.ਪੀ. ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਅਤੇ ਤਿੰਨ ਹੋਰ […]