ਐੱਚ-1ਬੀ ਵੀਜ਼ਾ ਧਾਰਕਾਂ ਦੇ ਬੱਚਿਆਂ ਨੂੰ 21 ਸਾਲ ਦੇ ਹੋਣ ‘ਤੇ ਛੱਡਣਾ ਪਵੇਗਾ ਅਮਰੀਕਾ
ਵਾਸ਼ਿੰਗਟਨ, 24 ਜਨਵਰੀ (ਪੰਜਾਬ ਮੇਲ)- ਇੱਕ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰ ਨੇ ਟਰੰਪ ਪ੍ਰਸ਼ਾਸਨ ਦੀ ਐੱਚ-1ਬੀ ਵੀਜ਼ਾ ਨੀਤੀ ਦੀ ਆਲੋਚਨਾ ਕੀਤੀ ਹੈ। ਦਰਅਸਲ, ਨੀਤੀ ਦੇ ਤਹਿਤ ਐੱਚ-1ਬੀ ਵੀਜ਼ਾ ਧਾਰਕਾਂ ਦੇ ਬੱਚੇ ਪ੍ਰਭਾਵਿਤ ਹੋਣਗੇ ਅਤੇ ਉਨ੍ਹਾਂ ਨੂੰ 21 ਸਾਲ ਦੇ ਹੋਣ ‘ਤੇ ਅਮਰੀਕਾ ਛੱਡਣਾ ਪਵੇਗਾ। ਨੀਤੀ ਦੀ ਆਲੋਚਨਾ ਕਰਨ ਵਾਲੇ ਡੈਮੋਕ੍ਰੇਟਿਕ ਸੰਸਦ ਮੈਂਬਰ ਨੇ ਕਿਹਾ ਕਿ ਬੱਚਿਆਂ […]