ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਵੱਡੇ ਪੱਧਰ ‘ਤੇ ਕਾਰਵਾਈ ਸ਼ੁਰੂ
ਢਾਕਾ, 22 ਜਨਵਰੀ (ਪੰਜਾਬ ਮੇਲ)- ਡੋਨਾਲਡ ਟਰੰਪ ਦੇ ਸੋਮਵਾਰ ਨੂੰ ਅਮਰੀਕਾ ਦਾ 47ਵਾਂ ਰਾਸ਼ਟਰਪਤੀ ਬਣਨ ਤੋਂ ਬਾਅਦ ਸਥਾਨਕ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਵੱਡੇ ਪੱਧਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧ ਵਿਚ ਯੂ.ਐੱਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ.) ਨੇ ਨਿਊਯਾਰਕ ਵਿਚ 4 ਬੰਗਲਾਦੇਸ਼ੀਆਂ ਨੂੰ ਗ੍ਰਿਫਤਾਰ ਕੀਤਾ। ਬੰਗਲਾਦੇਸ਼ ਦੇ ਪ੍ਰਮੁੱਖ ਰੋਜ਼ਾਨਾ […]