ਪਾਕਿ ‘ਚ ਪਹਿਲੀ ਵਾਰ ਸਿੱਖ ਨੂੰ ਮਿਲਿਆ ਆਨੰਦ ਕਾਰਜ ਰਜਿਸਟ੍ਰੇਸ਼ਨ ਸਰਟੀਫਿਕੇਟ
-ਖ਼ੈਬਰ ਸਰਕਾਰ ਨੇ ਗੁਰਪਾਲ ਨੂੰ ਹੀ ਬਣਾਇਆ ਸਿੱਖ ਮੈਰਿਜ ਸਰਟੀਫਿਕੇਟ ਰਜਿਸਟਰਾਰ ਅੰਮ੍ਰਿਤਸਰ, 21 ਜਨਵਰੀ (ਪੰਜਾਬ ਮੇਲ)- ਪਾਕਿਸਤਾਨ ‘ਚ ਪਹਿਲੀ ਵਾਰ ਕਿਸੇ ਸਿੱਖ ਨੂੰ ਆਨੰਦ ਕਾਰਜ ਐਕਟ ‘ਚ ‘ਸਿੱਖ ਮੈਰਿਜ ਸਰਟੀਫਿਕੇਟ’ ਪ੍ਰਦਾਨ ਕੀਤਾ ਗਿਆ। ਖ਼ੈਬਰ ਪਖ਼ਤੂਨਖਵਾ ਸੂਬਾ ਸਰਕਾਰ ਤੋਂ ਮਾਨਤਾ ਹਾਸਲ ਇਹ ਪਹਿਲਾ ਸਰਟੀਫਿਕੇਟ ਪਿਸ਼ਾਵਰ ਸ਼ਹਿਰ ਦੇ ਨਿਵਾਸੀ ਗੁਰਪਾਲ ਸਿੰਘ ਤੇ ਉਨ੍ਹਾਂ ਦੀ ਪਤਨੀ ਹਰਮੀਤ ਕੌਰ […]