ਦੁਬਈ ਸੜਕ ਹਾਦਸੇ ‘ਚ 7 ਭਾਰਤੀਆਂ ਦੀ ਮੌਤ; 9 ਜ਼ਖ਼ਮੀ
ਦੁਬਈ, 10 ਜੂਨ (ਪੰਜਾਬ ਮੇਲ)- ਦੁਬਈ ਵਿਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ 7 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖ਼ਮੀ ਹੋ ਗਏ। ਇਸ ਦੁਖਦਾਈ ਘਟਨਾ ਦੀ ਜਾਣਕਾਰੀ ਦੁਬਈ ਸਥਿਤ ਭਾਰਤੀ ਕੌਂਸਲੇਟ ਜਨਰਲ ਨੇ ਦਿੱਤੀ ਹੈ। ਕੌਂਸਲੇਟ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਜਾਰੀ ਬਿਆਨ ਵਿਚ ਕਿਹਾ ਕਿ ਦੁਬਈ ਵਿਚ ਵਾਪਰੇ ਇਸ […]