ਕੈਨੇਡਾ ਦਾ ਪ੍ਰਧਾਨ ਮੰਤਰੀ ਬਣਨ ‘ਤੇ ਇਮੀਗ੍ਰੇਸ਼ਨ ਸਿਸਟਮ ‘ਚ ਕਰਾਂਗਾ ਮਹੱਤਵਪੂਰਨ ਸੁਧਾਰ: ਪਿਅਰੇ ਪੋਇਲੀਵਰੇ
ਓਟਾਵਾ, 20 ਜਨਵਰੀ (ਪੰਜਾਬ ਮੇਲ)- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਕੈਨੇਡਾ ਵਿਚ ਨਵੇਂ ਪੀ.ਐੱਮ. ਲਈ ਕਈ ਨਾਂ ਅੱਗੇ ਆਏ ਹਨ। ਇਨ੍ਹਾਂ ਵਿਚ ਵਿਰੋਧੀ ਧਿਰ ਦੇ ਪਿਅਰੇ ਪੋਇਲੀਵਰੇ ਵੀ ਸ਼ਾਮਲ ਹਨ। ਲਿਬਰਲ ਪਾਰਟੀ ਦੇ ਨੇਤਾ ਜਸਟਿਨ ਟਰੂਡੋ ਨੇ 6 ਜਨਵਰੀ ਨੂੰ ਪ੍ਰਧਾਨ ਮੰਤਰੀ ਅਤੇ ਪਾਰਟੀ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ […]