ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲਅਮਨ ਅਰੋੜਾ ਨੇ ਦੋਵਾਂ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 16 ਜੂਨ ( ਪੰਜਾਬ ਮੇਲ)- ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ ਸਫ਼ਲਤਾ […]