ਸਰੀ ‘ਚ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਆਯੋਜਿਤ
*5 ਸਾਲ ਦੇ ਬੱਚਿਆਂ ਤੋਂ ਲੈ ਕੇ 60 ਸਾਲ ਦੇ ‘ਬਾਪੂਆਂ’ ਨੇ ਦਿਖਾਏ ਸਰੀਰਕ ਜੋਹਰ ਵੈਨਕੂਵਰ, 14 ਜੂਨ (ਮਲਕੀਤ ਸਿੰਘ/ਪੰਜਾਬ ਮੇਲ)- ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਕੈਨੇਡਾ ਦੇ ਸਰੀ ਸ਼ਹਿਰ ‘ਚ ਸਥਿਤ ਨਿਊਟਨ ਐਥੈਲੈਟਿਕ ਪਾਰਕ ‘ਚ ਤਿੰਨ ਰੋਜ਼ਾ ਟੂਰਨਾਮੈਂਟ ਦਾ ਆਯੋਜਿਤ ਕਰਵਾਇਆ ਗਿਆ। ਤਾਰਾ ਸਿੰਘ ਗਿੱਲ ਅਤੇ ਦਵਿੰਦਰ ਸਿੰਘ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ […]