ਪੈਰਿਸ ਓਲੰਪਿਕਸ ‘ਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ
-ਓਲੰਪਿਕਸ ਵਿਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗਾ ਜੇਤੂ ਨੂੰ ਮਿਲਣਗੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਚੰਡੀਗੜ੍ਹ, 13 ਜੂਨ (ਪੰਜਾਬ ਮੇਲ)- ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਉਤੇ […]