ਸੰਯੁਕਤ ਕਿਸਾਨ ਮੋਰਚੇ ਵੱਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਦਾ ਐਲਾਨ
ਨਵੀਂ ਦਿੱਲੀ, 14 ਜਨਵਰੀ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ 26 ਜਨਵਰੀ ਨੂੰ ਦੇਸ਼ ਭਰ ਵਿਚ ਟਰੈਕਟਰ ਮਾਰਚ ਦਾ ਸੱਦਾ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਗੱਲਬਾਤ ਕਰਨ। ਸੰਯੁਕਤ ਕਿਸਾਨ ਮੋਰਚਾ ਦਾ ਇਹ ਬਿਆਨ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਵਧਦੀਆਂ […]