ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਰਾਜ ਸਭਾ ‘ਚ 10 ਸੀਟਾਂ ਹੋਈਆਂ ਖਾਲੀ
-ਰਾਜ ਸਭਾ ਸਕੱਤਰੇਤ ਵੱਲੋਂ ਨੋਟੀਫਿਕੇਸ਼ਨ ਜਾਰੀ ਨਵੀਂ ਦਿੱਲੀ, 12 ਜੂਨ (ਪੰਜਾਬ ਮੇਲ)- ਹਾਲ ਹੀ ਵਿਚ ਸੰਪੰਨ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਰਾਜ ਸਭਾ ਵਿਚ 10 ਸੀਟਾਂ ਖਾਲੀ ਹੋ ਗਈਆਂ ਹਨ। ਰਾਜ ਸਭਾ ਸਕੱਤਰੇਤ ਨੇ ਹੁਣ ਇਨ੍ਹਾਂ ਅਸਾਮੀਆਂ ਨੂੰ ਨੋਟੀਫਾਈ ਕੀਤਾ ਹੈ। ਇਨ੍ਹਾਂ ਵਿਚ ਅਸਾਮ, ਬਿਹਾਰ ਅਤੇ ਮਹਾਰਾਸ਼ਟਰ ਵਿਚ ਦੋ-ਦੋ, ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ ਅਤੇ […]