ਟੀ-20 ਵਿਸ਼ਵ ਕੱਪ ‘ਚ ਅਫ਼ਗ਼ਾਨਿਸਤਾਨ ਦਾ ਵੱਡਾ ਉਲਟਫੇਰ : ਨਿਊਜ਼ੀਲੈਂਡ ਨੂੰ 84 ਦੌੜਾਂ ਨਾਲ ਹਰਾਇਆ
ਜਾਰਜਟਾਊਨ, 8 ਜੂਨ (ਪੰਜਾਬ ਮੇਲ)- ਕਪਤਾਨ ਰਾਸ਼ਿਦ ਖ਼ਾਨ ਅਤੇ ਫਜ਼ਲਹਕ ਫ਼ਾਰੂਕੀ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਰਹਿਮਾਨਉੱਲ੍ਹਾ ਗੁਰਬਾਜ਼ ਦੀ ਹਮਲਾਵਰ ਬੱਲੇਬਾਜ਼ੀ ਸਦਕਾ ਅਫ਼ਗ਼ਾਨਿਸਤਾਨ ਨੇ ਟੀ-20 ਵਿਸ਼ਵ ਕੱਪ ਦੇ ਗਰੁੱਪ ਸੀ ਦੇ ਮੈਚ ਵਿਚ ਨਿਊਜ਼ੀਲੈਂਡ ਨੂੰ 84 ਦੌੜਾਂ ਨਾਲ ਹਰਾ ਕੇ ਸੁਪਰ ਅੱਠ ਗੇੜ ਵਿਚ ਦਾਖਲ ਹੋਣ ਦਾ ਦਾਅਵਾ ਮਜ਼ਬੂਤ ਕਰ ਲਿਆ ਹੈ। ਜਿੱਤ ਲਈ 160 ਦੌੜਾਂ […]