ਅਮਰੀਕਾ ‘ਚ ਲਾਪਤਾ ਭਾਰਤੀ ਵਿਦਿਆਰਥਣ ਸੁਰੱਖਿਅਤ ਮਿਲੀ
ਹਿਊਸਟਨ, 4 ਜੂਨ (ਪੰਜਾਬ ਮੇਲ)- ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿਚ ਪਿਛਲੇ ਹਫ਼ਤੇ ਲਾਪਤਾ ਹੋਈ 23 ਸਾਲਾ ਭਾਰਤੀ ਵਿਦਿਆਰਥਣ ਨੂੰ ਲੱਭ ਲਿਆ ਗਿਆ ਹੈ ਅਤੇ ਉਹ ਸੁਰੱਖਿਅਤ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਸੈਨ ਬਰਨਾਰਡੀਨੋ (ਸੀ.ਐੱਸ.ਯੂ.ਐੱਸ.ਬੀ.) ਦੀ ਵਿਦਿਆਰਥਣ ਨਿਤਿਸ਼ਾ ਕੰਦੂਲਾ 28 ਮਈ ਨੂੰ ਲਾਸ ਏਂਜਲਸ ਵਿੱਚ ਲਾਪਤਾ ਹੋ ਗਈ ਸੀ। ਪੁਲਿਸ ਮੁਖੀ ਜੌਨ […]