ਲੋਕ ਸਭਾ ਚੋਣ ਨਤੀਜੇ: ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਅੱਗੇ
ਅੰਮ੍ਰਿਤਸਰ, 4 ਜੂਨ (ਪੰਜਾਬ ਮੇਲ)- ਪੰਜਾਬ ਵਿਚ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਇਸੇ ਤਹਿਤ ਅੰਮ੍ਰਿਤਸਰ ਸੀਟ ‘ਤੇ ਵੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸ਼ੁਰੂਆਤ ਰੁਝਾਨ ‘ਚ ਸਭ ਤੋਂ ਪਹਿਲਾਂ ਭਾਜਪਾ […]