ਕੈਲੀਫੋਰਨੀਆ ਵਿਚ ਭਾਰਤੀ ਵਿਦਿਆਰਥਣ ਲਾਪਤਾ
ਹਿਊਸਟਨ, 3 ਜੂਨ (ਪੰਜਾਬ ਮੇਲ)- ਕੈਲੀਫੋਰਨੀਆ ਸੂਬੇ ਵਿਚ ਇੱਕ 23 ਸਾਲਾ ਭਾਰਤੀ ਵਿਦਿਆਰਥਣ ਪਿਛਲੇ ਹਫ਼ਤੇ ਤੋਂ ਲਾਪਤਾ ਹੈ ਅਤੇ ਪੁਲਿਸ ਨੇ ਉਸ ਨੂੰ ਲੱਭਣ ਲਈ ਲੋਕਾਂ ਦੀ ਮਦਦ ਮੰਗੀ ਹੈ। ਪੁਲਿਸ ਅਨੁਸਾਰ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਸੈਨ ਬਰਨਾਰਡੀਨੋ (ਸੀ.ਐੱਸ.ਯੂ.ਐੱਸ.ਬੀ.) ਦੀ ਵਿਦਿਆਰਥਣ ਨਿਤਿਸ਼ਾ ਕੰਧੂਲਾ 28 ਮਈ ਨੂੰ ਲਾਪਤਾ ਹੋ ਗਈ ਸੀ। ਸੀ.ਐੱਸ.ਯੂ.ਐੱਸ.ਬੀ. ਦੇ ਪੁਲਿਸ ਮੁਖੀ ਜੌਨ ਗੁਟੀਰੇਜ਼ […]