ਇਰਾਨ ਵੱਲੋਂ ਅਮਰੀਕੀ ਫੌਜਾਂ ਨੂੰ ਹਮਲਾ ਨਾ ਕਰਨ ਦੀ ਚਿਤਾਵਨੀ
ਦੁਬਈ, 11 ਜਨਵਰੀ (ਪੰਜਾਬ ਮੇਲ)- ਇਰਾਨ ਵਿਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਹਿੰਸਕ ਰੂਪ ਧਾਰ ਗਏ ਹਨ। ਇਸ ਦੌਰਾਨ ਅਮਰੀਕਾ ਨੇ ਕਿਹਾ ਹੈ ਕਿ ਜੇ ਇਰਾਨ ਦੀ ਸਰਕਾਰ ਪ੍ਰਦਰਸ਼ਨਕਾਰੀਆਂ ’ਤੇ ਕਾਰਵਾਈ ਕਰਦੀ ਹੈ ਤਾਂ ਫੌਜੀ ਕਾਰਵਾਈ ਹੋ ਸਕਦੀ ਹੈ। ਇਸ ਸਬੰਧੀ ਅਮਰੀਕੀ ਅਧਿਕਾਰੀਆਂ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਉਥੋਂ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਇਰਾਨ […]