ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 32 ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ
ਸ੍ਰੀ ਮੁਕਤਸਰ ਸਾਹਿਬ, 31 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 32 ਅੰਗਹੀਣ ਵਿਅਕਤੀਆਂ ਨੂੰ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਹੀਨਾਵਾਰ ਸਹਾਇਤਾ ਰਾਸ਼ੀ ਸਹਾਇਤਾ ਦਿੱਤੀ […]