ਅਸਾਮ ‘ਚ ਹੜ੍ਹਾਂ ਦੀ ਸਥਿਤੀ ਗੰਭੀਰ; 9 ਜ਼ਿਲ੍ਹਿਆਂ ‘ਚ ਦੋ ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ; 6 ਵਿਅਕਤੀਆਂ ਦੀ ਮੌਤ
ਗੁਹਾਟੀ, 31 ਮਈ (ਪੰਜਾਬ ਮੇਲ)- ਅਸਾਮ ਵਿਚ ਅੱਜ ਵੀ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਰਹੀ ਅਤੇ ਚੱਕਰਵਾਤ ਰੇਮਲ ਦੇ ਪ੍ਰਭਾਵ ਕਾਰਨ ਲਗਾਤਾਰ ਪਏ ਮੀਂਹ ਕਰ ਕੇ ਨੌਂ ਜ਼ਿਲ੍ਹਿਆਂ ਵਿਚ ਦੋ ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 28 ਮਈ ਤੋਂ ਸੂਬੇ ਵਿਚ ਹੜ੍ਹ, ਮੀਂਹ ਅਤੇ […]