ਰਣਜੀਤ ਕਤਲ ਕੇਸ: ਹਾਈਕੋਰਟ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਰੀ
– 20 ਸਾਲ ਪੁਰਾਣੇ ਮਾਮਲੇ ਵਿੱਚ ਸੁਣਾਇਆ ਫ਼ੈਸਲਾ – ਇਸ ਸਮੇਂ ਰੋਹਤਕ ਦੀ ਜੇਲ੍ਹ ਵਿੱਚ ਬੰਦ ਹੈ ਡੇਰਾ ਮੁਖੀ ਚੰਡੀਗੜ੍ਹ, 29 ਮਈ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ ਡੇਰੇ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ 2002 ਵਿਚ ਹੋਈ ਹੱਤਿਆ ਦੇ ਮਾਮਲੇ […]