ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐੱਲ.ਓਜ਼ ਲਈ ਇਨਾਮੀ ਰਾਸ਼ੀ ਦਾ ਐਲਾਨ
– ਸਿਬਿਨ ਸੀ ਨੇ ਸਵੀਪ ਟੀਮਾਂ ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ ਨੂੰ ”ਇਸ ਵਾਰ 70 ਪਾਰ” ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ਲਈ ਕੀਤਾ ਉਤਸ਼ਾਹਿਤ ਚੰਡੀਗੜ੍ਹ, 28 ਮਈ (ਪੰਜਾਬ ਮੇਲ)- ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ […]