ਟੈਕਸਾਸ ‘ਚ ਖਤਰਨਾਕ ਤੂਫਾਨ ਨੇ ਲਈਆਂ 7 ਜਾਨਾਂ
-ਹਜ਼ਾਰਾਂ ਲੋਕ ਬਿਨਾਂ ਬਿਜਲੀ ਰਹਿਣ ਲਈ ਮਜਬੂਰ ਸੈਕਰਾਮੈਂਟੋ, 22 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਟੈਕਸਾਸ ‘ਚ ਖਤਰਨਾਕ ਤੂਫਾਨ ‘ਚ 7 ਲੋਕਾਂ ਦੇ ਮਾਰੇ ਜਾਣ ਤੇ ਅਰਬ ਡਾਲਰਾਂ ਦਾ ਨੁਕਸਾਨ ਹੋਣ ਦੀਆਂ ਖਬਰਾਂ ਹਨ। 100 ਮੀਲ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲੀਆਂ ਹਵਾਵਾਂ ਨੇ ਵੱਡੀ ਪੱਧਰ ‘ਤੇ ਨੁਕਸਾਨ ਕੀਤਾ ਹੈ। ਜਗ੍ਹਾ-ਜਗ੍ਹਾ ਦਰੱਖਤ ਡਿੱਗੇ ਪਏ ਹਨ ਤੇ […]