ਇੰਡੀਅਨ ਕੇਅਰ ਐਸੋਸੀਏਸ਼ਨ ਫੇਅਰਫੀਲਡ ਵੱਲੋਂ ਇਤਿਹਾਸਕ ਨਾਟਕ ‘ਜ਼ਫਰਨਾਮਾ’ 15 ਜੂਨ
ਫੇਅਰਫੀਲਡ, 6 ਜੂਨ (ਪੰਜਾਬ ਮੇਲ)-ਇੰਡੀਅਨ ਕੇਅਰ ਐਸੋਸੀਏਸ਼ਨ ਫੇਅਰਫੀਲਡ ਵੱਲੋਂ ਇਤਿਹਾਸਕ ਨਾਟਕ ‘ਜ਼ਫਰਨਾਮਾ’ 15 ਜੂਨ, ਦਿਨ ਸ਼ਨਿਚਰਵਾਰ ਨੂੰ ਸ਼ਾਮ 4 ਵਜੇ ਤੋਂ ਕਰਵਾਇਆ ਜਾ ਰਿਹਾ ਹੈ। ਉੱਘੇ ਸਟੇਜ ਕਰਮੀ ਸੁਰਿੰਦਰ ਸਿੰਘ ਧਨੋਆ ਵੱਲੋਂ ਇਹ ਨਾਟਕ ਕੈਲੀਫੋਰਨੀਆ ਦੇ ਵੱਖ-ਵੱਖ ਥਾਂਵਾਂ ‘ਤੇ ਬੜੀ ਕਾਮਯਾਬੀ ਨਾਲ ਕਰਵਾਇਆ ਗਿਆ ਹੈ ਅਤੇ ਹਰ ਥਾਂ ‘ਤੇ ਇਸ ਨਾਟਕ ਨੂੰ ਭਰਵਾਂ ਹੁੰਗਾਰਾ ਮਿਲਿਆ […]